ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਦੱਖਣ-ਪੂਰਬੀ ਏਸ਼ੀਆ ਨਾਲ ਪੰਜਾਬ ਦੇ ਹਵਾਈ ਸੰਪਰਕ ਨੂੰ ਵੱਡਾ ਹੁਲਾਰਾ
ਪੰਜਾਬ ਦੇ ਸਭ ਤੋਂ ਵੱਡੇ ਅਤੇ ਵਿਅਸਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਵਿੱਚ ਅਗਸਤ ਦੇ ਮਹੀਨੇ ਤੋਂ ਮਹੱਤਵਪੂਰਨ ਵਾਧਾ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ, ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਅਤੇ ਭਾਰਤ ਦੇ ਕਨਵੀਨਰ ਯੋਗੇਸ਼ ਕਾਮਰਾ ਨੇ ਦੱਸਿਆ ਕਿ ਮਲੇਸ਼ੀਆ ਏਅਰਲਾਈਨਜ਼ ਨੇ […]